Latest News

Punjab News

ਜਲੰਧਰ ਸਨਅਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 23 ਹੋਈ

ਜਲੰਧਰ ਸਨਅਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ…

ਬਿਹਾਰ ਦੇ ਰੈਜ਼ੀਡੈਂਟ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਦੌਰਾ ਜਲੰਧਰ-ਐਤਵਾਰ ਨੂੰ ਜਲੰਧਰ ਦੇ ਸਨਅਤੀ ਕੰਪਲੈਕਸ 'ਚ ਸ਼ੀਤਲ ਫਾਈਬਰ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ 23 ਮੌਤਾਂ ਦੀ ਪੁਸ਼ਟੀ ਹੋ...

Read more

ਪੰਥਕ ਸੇਵਾ ਲਹਿਰ ਦੇ ਪ੍ਰਮੁੱਖ ਆਗੂਆਂ ਨੇ ਸੈਂਕੜ…

ਅੱਜ ਪੰਥਕ ਸੇਵਾ ਲਹਿਰ ਦੇ ਪੰਜ ਪ੍ਰਮੁੱਖ ਸੇਵਾਦਾਰਾਂ ਅਤੇ ਸੈਂਕੜੇ ਸੰਗਤਾਂ ਨੇ ਕਪੂਰਥਲਾ ਜੇਲ੍ਹ ਵਿਚ ਬੀਤੀ 28 ਮਾਰਚ ਤੋਂ ਨਜ਼ਰਬੰਦ ਸੰਤ ਬਾਬਾ ਬਲਜੀਤ ਸਿੰਘ ਜੀ ਖ਼ਾਲਸਾ ਦਾਦੂਵਾਲ ਅਤੇ ਉਨ੍ਹਾਂ ਦੇ...

Read more
Badal appeals to the people to maintain peace and communal harmony

Badal appeals to the people to maintain …

Peace and law & order to be maintain at all costs Chandigarh , March 28 -The Punjab Chief Minister Mr. Parkash Singh Badal...

Read more
ਭਾਈ ਬਲਵੰਤ ਸਿੰਘ ਰਾਜੋਆਣਾ ਜ਼ਿੰਦਾ ਸ਼ਹੀਦ ਅਤੇ ਭਾਈ ਦਿਲਾਵਰ ਸਿੰਘ ਕੌਮੀ ਸ਼ਹੀਦ ਐਲਾਨੇ

ਭਾਈ ਬਲਵੰਤ ਸਿੰਘ ਰਾਜੋਆਣਾ ਜ਼ਿੰਦਾ ਸ਼ਹੀਦ ਅਤੇ ਭਾ…

ਪੰਜ ਸਿੰਘ ਸਾਹਿਬਾਨ ਨਹੀਂ ਕਰ ਸਕੇ ਦੋ-ਟੁੱਕ ਫੈਸਲਾ, ਕਈ ਪੰਥਕ ਜਥੇਬੰਦੀਆਂ ਨੇ ਸਿੱਧਾ ਸੰਘਰਸ਼ ਆਰੰਭ ਨਾ ਕਰਨ ਦਾ ਕੀਤਾ ਵਿਰੋਧ ਅੰਮ੍ਰਿਤਸਰ-: ਪਟਿਆਲਾ...

Read more
ਕੌਣ ਬਣੇਗਾ ਪੰਜਾਬ ਦਾ 12ਵਾਂ ਮੁੱਖ ਮੰਤਰੀ

ਕੌਣ ਬਣੇਗਾ ਪੰਜਾਬ ਦਾ 12ਵਾਂ ਮੁੱਖ ਮੰਤਰੀ

ਫ਼ਤਹਿਗੜ੍ਹ ਸਾਹਿਬ.- ਇਕ ਨਵੰਬਰ 1966 ਤੋਂ ਲੈ ਕੇ ਫ਼ਰਵਰੀ 2012 ਤੱਕ ਦੇ ਸਫ਼ਰ ਵਿਚ ਪੰਜਾਬ ਦੀ ਜਨਤਾ ਨੇ 15 ਵਾਰੀਆਂ ‘ਚ 11 ਵਿਅਕਤੀਆਂ ਨੂੰ ਮੁੱਖ ਮੰਤਰੀ ਦੇ...

Read more
ਟਕਸਾਲ ਮੁਖੀ ਦਾ ਦਿਲੋਂ ਸਤਿਕਾਰ ਕਰਦੇ ਹਾਂ

ਟਕਸਾਲ ਮੁਖੀ ਦਾ ਦਿਲੋਂ ਸਤਿਕਾਰ ਕਰਦੇ ਹਾਂ

- ਰਾੜਾ ਸਾਹਿਬ ਸੰਪਰਦਾਇ ਰਾੜਾ ਸਾਹਿਬ-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਸੰਪਰਦਾਇ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸੱਚਖੰਡ ਵਾਸੀ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਚਲਾਈ ਪ੍ਰੰਪਰਾ...

Read more

UK News

ਮੈਨਚਿਸਟਰ ਵਿੱਚ ਵੈਸਟ ਬਰਮਵਿੱਚ ਦੇ ਗੁਰਦੀਪ ਸਿੰ…

ਵੈਸਟ ਬਰਮਵਿੱਚ:- ਖਬਰ ਅਨੁਸਾਰ 2 ਜਨਵਰੀ ਤੋਂ ਲਾਪਤਾ 20 ਸਾਲਾ ਨੌਜੁਆਨ ਗੁਰਦੀਪ ਸਿੰਘ ਹੇਅਰ ਜੋ ਕਿ ਵੈਸਟ ਬਰਮਵਿੱਚ ਦਾ ਰਹਿਣ ਵਾਲਾ ਹੈ ਦਾ ਮੈਨਚੈਸਟਰ ਵਿੱਚ ਕਤਲ ਕਰ ਦਿੱਤਾ ਗਿਆ। ਗੁਰਦੀਪ...

Read more

ਇੰਗਲੈਂਡ ਕੱਬਡੀ ਫੈਡਰੇਸ਼ਨ ਦੇ ਮੈਂਬਰਾਂ ਦੀ ਮੀਟਿ…

ਬ੍ਰਮਿੰਘਮ:- ਬੀਤੀ 27-12-2011 ਦਿਨ ਮੰਗਲਵਾਰ ਨੂੰ ਵੁਲਵਰਹੈਂਪਟਨ ਦੇ ਸੈਜਲੀ ਸਟਰੀਟ ਦੇ ਗੁਰੂ ਨਾਨਕ ਗੁਰਦੁਆਰਾ ਵਿਖੇ ਇੰਗਲੈਂਡ ਦੇ ਸਮੂੰਹ ਕਬੱਡੀ ਫੈਡਰੇਸ਼ਨ ਦੇ ਮੈਂਬਰ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਹਾਜ਼ਰ ਹੋਏ...

Read more

ਗੁਰਦੁਆਰਾ ਬਾਬਾ ਸੰਗ ਜੀ ਸਮੈਦਿਕ ਵਿੱਚ ਬਣੀ ਨਵੀ…

ਸਮੈਦਿਕ:- ਪਿਛਲੇ ਬੀਤੇ ਐਤਵਾਰ ਮਿਤੀ 11 ਦਸੰਬਰ 2011 ਨੂੰ ਗੁਰਦੁਆਰਾ ਬਾਬਾ ਸੰਗ ਜੀ ਸਮੈਦਿਕ ਵਿੱਚ ਹੋਈਆਂ ਗੁਰੂ ਘਰ ਦੀਆਂ ਚੋਣਾਂ ਵਿੱਚ ਖੰਡਾ ਗਰੁੱਪ ਦੀ ਜਿੱਤ ਹੋਈ। ਇਸ ਤੇ ਗੁਰੂ ਘਰ...

Read more

World News

Badal calls on union rural development minister Mr Jairam Ramesh

Badal calls on union rural development m…

  New Delhi, March 20-Punjab Chief Minister Mr Parkash Singh Badal today called on the Union Rural Development Minister Mr Jairam Ramesh and demanded that the Union government must include...

Read more
Badal meets pm and union home minister, demands immediate convening of the session of SGPC

Badal meets pm and union home minister, …

Non-passing of the budget of SGPC by march 31st would create financial chaos and adversely affect the working of more then Gurudwaras falling under its jurisdiction- CM NCTC was...

Read more

ਨਕਲੀ ਹਥਿਆਰਾਂ ਵਾਲਿਆਂ ‘ਤੇ ਤਣੀਆਂ ਅਸਲੀ ਬੰਦੂਕ…

ਸਰੀ. -ਕਲੋਨਾ ਦੀ ਰੌਇਲ ਕੈਨੇਡੀਅਨ ਮੌਂਟੇਡ ਪੁਲਿਸ ਵੱਲੋਂ ਸਰੀ ਦੀ ਬਾਸ ਕਟਬਾਲ ਟੀਮ ਦੇ ਖਿਡਾਰੀਆਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਉਹ ਖਿਡੌਣੇ ਪਿਸਤੌਲਾਂ ਸਣੇ ਇਕ ਸੱਬਵੇ ਰੈਸਟੋਰੈਂਟ...

Read more

Share this post

ਜਲੰਧਰ ਦੇ ਮਿੱਠਾਪੁਰ ਖੇਤਰ ’ਚ ਸਮੈਕ ਦੇ ਆਦੀ ਨੌਜਵਾਨ ਸਮੈਕ ਪੀਂਦੇ ਹੋਏ।
ਜਲੰਧਰ-ਸ਼ਹਿਰ ’ਚ ਧੜੱਲੇ ਨਾਲ ਵਿਕ ਰਹੀ ਸਮੈਕ ਨੇ ਲੋਕਾਂ ਦੇ

ਸਾਹ ਸੂਤ ਕੇ ਰੱਖ ਦਿੱਤੇ ਹਨ ਪਰ ਪੁਲਿਸ ਨਸ਼ਾ ਵੇਚਣ ਵਾਲਿਆਂ ਨੂੰ ਫੜਨ ਦੀ ਬਜਾਏ ਉਨ੍ਹਾਂ ਤੋਂ ਟਾਲਾ ਵੱਟਦੀ ਨਜ਼ਰ ਆ ਰਹੀ ਹੈ। ਆਖਿਰ ਜਨਤਾ ਜਾਨਣਾ ਚਾਹੁੰਦੀ ਹੈ ਕਿ ਨਸ਼ਿਆਂ ਦੇ ਸੌਦਾਗਰਾਂ ਨੂੰ ਨਾ ਫੜਨਾ ਪੁਲਿਸ ਦੀ ਕੀ ਮਜ਼ਬੂਰੀ ਏ? ਉਸ ਦੇ ਅਵੇਸਲੇ ਵਤੀਰੇ ਕਰਕੇ ਲੱਖਾਂ ਨੌਜਵਾਨਾਂ ਦੀ ਜ਼ਿੰਦਗੀਆਂ ਮੌਤ ਦੇ ਮੂੰਹ ਪੈ ਰਹੀਆਂ ਹਨ ਅਤੇ ਨਸ਼ਿਆਂ ਦੇ ਵਪਾਰੀਆਂ ਤੋਂ ਜਾਣੂ ਹੋਣ ਦੇ ਬਾਵਜੂਦ ਅਵੇਸਲੇ ਬਨਣ ਕਰਕੇ ਪੁਲਿਸ ਅਤੇ ਵਪਾਰੀਆਂ ਦੀ ਮਿਲੀਭੁਗਤ ਤੋਂ ਇਨਕਾਰ ਨਹੀ ਕੀਤਾ ਜਾ ਸਕਦਾ ਪਰ ਜਦੋਂ ਕਿਸੇ ਸਾਫ ਅਕਸ ਵਾਲੇ ਅਧਿਕਾਰੀ ਵੱਲੋਂ ਸ਼ਿਕੰਜਾ ਕੱਸਿਆ ਜਾਂਦਾ ਹੈ ਤਾਂ ਥਾਣਾ ਮੁਖੀ ਇਸ ਦੀਆਂ ਮਾਮੂਲੀ ਸ਼ਖਾਵਾਂ ਨੂੰ ਤੋੜ ਕੇ ਪੱਲਾ ਝਾੜ ਲੈਂਦੇ ਹਨ ਜਦਕਿ ਉਨ੍ਹਾਂ ਵੱਲੋਂ ਇਸ ਦੇ ਸਰਗਨਾ ਤੱਕ ਪਹੁੰਚਣ ਦੀ ਕੋਸ਼ਿਸ਼ ਨਹੀਂ ਕੀਤੀ ਜਾਂਦੀ। ਜਿਸ ਕਰਕੇ ਵੱਡੇ ਵਪਾਰੀ ਕਾਰੋਬਾਰ ਨੂੰ ਲਗਾਤਾਰ ਵਧਾਉਦੇ ਹੋਏ ਨੌਜਵਾਨਾਂ ਨੂੰ ਆਪਣੇ ਜਾਲ ’ਚ ਫਸਾਉਣ ਲਈ ਕਾਮਯਾਬ ਹੋ ਰਹੇ ਹਨ ਅਤੇ ਉਨ੍ਹਾਂ ਵੱਲੋਂ ਲਿਆਂਦੀ ਸਮੈਕ ਦੀ ਵੱਡੀ ਖੇਪ ਨੂੰ ਕਾਜ਼ੀ ਮੰਡੀ, ਮੰਗੂ ਬਸਤੀ, ਮਾਡਲ ਟਾਊਨ ਡੇਅਰੀਆਂ, ਮਿੱਠਾਪੁਰ, ਗਰੀਨ ਵੁੱਡ ਕਾਲੋਨੀ, ਸੁਦਾਮਾ ਵਿਹਾਰ, ਕੁੱਕੀ ਢਾਬ, ਫੋਕਲ ਪੁਆਇੰਟ, ਨੰਦਨਪੁਰ, ਮਕਸੂਦਾਂ, ਪੰਜਾਬ ਪੈਲੇਸ ਨੇੜੇ ਅਤੇ ਬਸਤੀਆਂ ਆਦਿ ਇਲਾਕਿਆ ’ਚ ਤਿੰਨ, ਪੰਜ ਅਤੇ ਹਜ਼ਾਰ ਰੁਪਏ ਦੀਆਂ ਪੁੜੀਆਂ ’ਚ ਤਬਦੀਲ ਕਰਕੇ ਵੇਚ ਦਿੱਤਾ ਜਾਂਦਾ ਹੈ। ਮਕਸੂਦਾਂ ਅਤੇ ਇਸ ਦੇ ਆਸ-ਪਾਸ ਦੇ ਪਿੰਡ ਵਾਸੀਆਂ ਨੇ ਸਮੈਕ ਦਾ ਧੰਦਾ ਕਰਨ ਵਾਲਿਆਂ ਨੂੰ ਠੱਲ੍ਹ ਪਾਉਣ ਲਈ ਸਬੰਧਿਤ ਥਾਣੇ ਦੇ ਮੁਖੀ ਤੱਕ ਪਹੁੰਚ ਵੀ ਕੀਤੀ ਪਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਫਲ ਨਹੀ ਹੋ ਸਕੀਆਂ। ਸ਼ੁਰੂ ’ਚ ਨਸ਼ਾ ਕਰਨ ਵਾਲੇ ਨੌਜਵਾਨ ਗੋਲੀਆਂ, ਟੀਕਿਆਂ ਅਤੇ ਚੂਰਾ ਪੋਸਤ ਦਾ ਇਸਤੇਮਾਲ ਕਰਦੇ ਸਨ ਪਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਨਸ਼ੇੜੀਆਂ ਨੂੰ ਜਾਨ-ਲੇਵਾ ਨਸ਼ਾ ਸਮੈਕ ਤੱਕ ਪਹੁੰਚਣ ਲਈ ਦੇਰ ਨਹੀ ਲੱਗੀ ਅਤੇ ਜੇਕਰ ਇਸ ਨੂੰ ਇਥੇ ਠੱਲ੍ਹ ਨਾ ਪਾਈ ਗਈ ਤਾਂ ਉਹ ਦਿਨ ਦੂਰ ਨਹੀ ਜਦੋਂ ਇਹ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਦੇਵੇਗੀ।

E-PAPERS

1328-title-page01

Most Read News

bhai-sukha-jinda