Latest News

Punjab News

ਜਲੰਧਰ ਸਨਅਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 23 ਹੋਈ

ਜਲੰਧਰ ਸਨਅਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ…

ਬਿਹਾਰ ਦੇ ਰੈਜ਼ੀਡੈਂਟ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਦੌਰਾ ਜਲੰਧਰ-ਐਤਵਾਰ ਨੂੰ ਜਲੰਧਰ ਦੇ ਸਨਅਤੀ ਕੰਪਲੈਕਸ 'ਚ ਸ਼ੀਤਲ ਫਾਈਬਰ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ 23 ਮੌਤਾਂ ਦੀ ਪੁਸ਼ਟੀ ਹੋ...

Read more

ਪੰਥਕ ਸੇਵਾ ਲਹਿਰ ਦੇ ਪ੍ਰਮੁੱਖ ਆਗੂਆਂ ਨੇ ਸੈਂਕੜ…

ਅੱਜ ਪੰਥਕ ਸੇਵਾ ਲਹਿਰ ਦੇ ਪੰਜ ਪ੍ਰਮੁੱਖ ਸੇਵਾਦਾਰਾਂ ਅਤੇ ਸੈਂਕੜੇ ਸੰਗਤਾਂ ਨੇ ਕਪੂਰਥਲਾ ਜੇਲ੍ਹ ਵਿਚ ਬੀਤੀ 28 ਮਾਰਚ ਤੋਂ ਨਜ਼ਰਬੰਦ ਸੰਤ ਬਾਬਾ ਬਲਜੀਤ ਸਿੰਘ ਜੀ ਖ਼ਾਲਸਾ ਦਾਦੂਵਾਲ ਅਤੇ ਉਨ੍ਹਾਂ ਦੇ...

Read more
Badal appeals to the people to maintain peace and communal harmony

Badal appeals to the people to maintain …

Peace and law & order to be maintain at all costs Chandigarh , March 28 -The Punjab Chief Minister Mr. Parkash Singh Badal...

Read more
ਭਾਈ ਬਲਵੰਤ ਸਿੰਘ ਰਾਜੋਆਣਾ ਜ਼ਿੰਦਾ ਸ਼ਹੀਦ ਅਤੇ ਭਾਈ ਦਿਲਾਵਰ ਸਿੰਘ ਕੌਮੀ ਸ਼ਹੀਦ ਐਲਾਨੇ

ਭਾਈ ਬਲਵੰਤ ਸਿੰਘ ਰਾਜੋਆਣਾ ਜ਼ਿੰਦਾ ਸ਼ਹੀਦ ਅਤੇ ਭਾ…

ਪੰਜ ਸਿੰਘ ਸਾਹਿਬਾਨ ਨਹੀਂ ਕਰ ਸਕੇ ਦੋ-ਟੁੱਕ ਫੈਸਲਾ, ਕਈ ਪੰਥਕ ਜਥੇਬੰਦੀਆਂ ਨੇ ਸਿੱਧਾ ਸੰਘਰਸ਼ ਆਰੰਭ ਨਾ ਕਰਨ ਦਾ ਕੀਤਾ ਵਿਰੋਧ ਅੰਮ੍ਰਿਤਸਰ-: ਪਟਿਆਲਾ...

Read more
ਕੌਣ ਬਣੇਗਾ ਪੰਜਾਬ ਦਾ 12ਵਾਂ ਮੁੱਖ ਮੰਤਰੀ

ਕੌਣ ਬਣੇਗਾ ਪੰਜਾਬ ਦਾ 12ਵਾਂ ਮੁੱਖ ਮੰਤਰੀ

ਫ਼ਤਹਿਗੜ੍ਹ ਸਾਹਿਬ.- ਇਕ ਨਵੰਬਰ 1966 ਤੋਂ ਲੈ ਕੇ ਫ਼ਰਵਰੀ 2012 ਤੱਕ ਦੇ ਸਫ਼ਰ ਵਿਚ ਪੰਜਾਬ ਦੀ ਜਨਤਾ ਨੇ 15 ਵਾਰੀਆਂ ‘ਚ 11 ਵਿਅਕਤੀਆਂ ਨੂੰ ਮੁੱਖ ਮੰਤਰੀ ਦੇ...

Read more
ਟਕਸਾਲ ਮੁਖੀ ਦਾ ਦਿਲੋਂ ਸਤਿਕਾਰ ਕਰਦੇ ਹਾਂ

ਟਕਸਾਲ ਮੁਖੀ ਦਾ ਦਿਲੋਂ ਸਤਿਕਾਰ ਕਰਦੇ ਹਾਂ

- ਰਾੜਾ ਸਾਹਿਬ ਸੰਪਰਦਾਇ ਰਾੜਾ ਸਾਹਿਬ-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਸੰਪਰਦਾਇ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਸੱਚਖੰਡ ਵਾਸੀ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਚਲਾਈ ਪ੍ਰੰਪਰਾ...

Read more

UK News

ਮੈਨਚਿਸਟਰ ਵਿੱਚ ਵੈਸਟ ਬਰਮਵਿੱਚ ਦੇ ਗੁਰਦੀਪ ਸਿੰ…

ਵੈਸਟ ਬਰਮਵਿੱਚ:- ਖਬਰ ਅਨੁਸਾਰ 2 ਜਨਵਰੀ ਤੋਂ ਲਾਪਤਾ 20 ਸਾਲਾ ਨੌਜੁਆਨ ਗੁਰਦੀਪ ਸਿੰਘ ਹੇਅਰ ਜੋ ਕਿ ਵੈਸਟ ਬਰਮਵਿੱਚ ਦਾ ਰਹਿਣ ਵਾਲਾ ਹੈ ਦਾ ਮੈਨਚੈਸਟਰ ਵਿੱਚ ਕਤਲ ਕਰ ਦਿੱਤਾ ਗਿਆ। ਗੁਰਦੀਪ...

Read more

ਇੰਗਲੈਂਡ ਕੱਬਡੀ ਫੈਡਰੇਸ਼ਨ ਦੇ ਮੈਂਬਰਾਂ ਦੀ ਮੀਟਿ…

ਬ੍ਰਮਿੰਘਮ:- ਬੀਤੀ 27-12-2011 ਦਿਨ ਮੰਗਲਵਾਰ ਨੂੰ ਵੁਲਵਰਹੈਂਪਟਨ ਦੇ ਸੈਜਲੀ ਸਟਰੀਟ ਦੇ ਗੁਰੂ ਨਾਨਕ ਗੁਰਦੁਆਰਾ ਵਿਖੇ ਇੰਗਲੈਂਡ ਦੇ ਸਮੂੰਹ ਕਬੱਡੀ ਫੈਡਰੇਸ਼ਨ ਦੇ ਮੈਂਬਰ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਹਾਜ਼ਰ ਹੋਏ...

Read more

ਗੁਰਦੁਆਰਾ ਬਾਬਾ ਸੰਗ ਜੀ ਸਮੈਦਿਕ ਵਿੱਚ ਬਣੀ ਨਵੀ…

ਸਮੈਦਿਕ:- ਪਿਛਲੇ ਬੀਤੇ ਐਤਵਾਰ ਮਿਤੀ 11 ਦਸੰਬਰ 2011 ਨੂੰ ਗੁਰਦੁਆਰਾ ਬਾਬਾ ਸੰਗ ਜੀ ਸਮੈਦਿਕ ਵਿੱਚ ਹੋਈਆਂ ਗੁਰੂ ਘਰ ਦੀਆਂ ਚੋਣਾਂ ਵਿੱਚ ਖੰਡਾ ਗਰੁੱਪ ਦੀ ਜਿੱਤ ਹੋਈ। ਇਸ ਤੇ ਗੁਰੂ ਘਰ...

Read more

World News

Badal calls on union rural development minister Mr Jairam Ramesh

Badal calls on union rural development m…

  New Delhi, March 20-Punjab Chief Minister Mr Parkash Singh Badal today called on the Union Rural Development Minister Mr Jairam Ramesh and demanded that the Union government must include...

Read more
Badal meets pm and union home minister, demands immediate convening of the session of SGPC

Badal meets pm and union home minister, …

Non-passing of the budget of SGPC by march 31st would create financial chaos and adversely affect the working of more then Gurudwaras falling under its jurisdiction- CM NCTC was...

Read more

ਨਕਲੀ ਹਥਿਆਰਾਂ ਵਾਲਿਆਂ ‘ਤੇ ਤਣੀਆਂ ਅਸਲੀ ਬੰਦੂਕ…

ਸਰੀ. -ਕਲੋਨਾ ਦੀ ਰੌਇਲ ਕੈਨੇਡੀਅਨ ਮੌਂਟੇਡ ਪੁਲਿਸ ਵੱਲੋਂ ਸਰੀ ਦੀ ਬਾਸ ਕਟਬਾਲ ਟੀਮ ਦੇ ਖਿਡਾਰੀਆਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਉਹ ਖਿਡੌਣੇ ਪਿਸਤੌਲਾਂ ਸਣੇ ਇਕ ਸੱਬਵੇ ਰੈਸਟੋਰੈਂਟ...

Read more

Share this post


ਭੀਖੀ- ਪੰਥਕ ਸਰਕਾਰ ਕਹਾਉਣ ਵਾਲੀ ਅਖੌਤੀ ਪੰਜਾਬ ਸਰਕਾਰ ਇੱਕ ਪਾਸੇ ਤਾਂ ਸਿੱਖ ਹਿਤੈਸ਼ੀ ਸਾਬਿਤ ਕਰਨ ਲਈ ਦਸਤਾਰ ਮਾਮਲੇ ਵਿੱਚ ਵਿਦੇਸ਼ੀ ਐਂਬੈਸੀਆਂ ਦੇ ਸਾਹਮਣੇ ਧਰਨੇ ਲਗਾ ਕੇ ਨੌਟੰਕੀ ਕਰ ਰਹੀ ਹੈ ਤੇ ਦੂਜੇ ਪਾਸੇ ਸਿੱਖ ਸਮਾਗਮਾਂ ਤੇ ਪਾਬੰਦੀ ਲਗਾ ਕੇ ਸਿੱਖ ਭਾਈਚਾਰੇ ਦੇ ਲੋਕਾਂ ਤੇ

ਲਾਠੀਆਂ ਬਰਸਾ ਕੇ ਉਨਾਂ ਦੀਆਂ ਦਸਤਾਰਾਂ ਤੇ ਕੇਸਾਂ ਦੀ ਬੇਅਦਬੀ ਕਰਵਾ ਰਹੀ ਹੈ ਜਿਸ ਨਾਲ ਪੰਜਾਬ ਸਰਕਾਰ ਦਾ ਪੰਥ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ ਅਤੇ ਇਸ ਸਰਕਾਰ ਨੂੰ ਪੰਥ ਦੇ ਨਾਂ ਤੇ ਵੋਟਾਂ ਵਟੋਰਨ ਦਾ ਕੋਈ ਹੱਕ ਨਹੀ ਹੈ। ਇਹ ਪ੍ਰਗਟਾਵਾ ਸਿੱਖ ਧਰਮ ਦੇ ਪ੍ਰਚਾਰਕ ਸੰਤ ਬਾਬਾ ਬਲਜੀਤ ਸਿੰਘ ਦਾਦੂ ਸਾਹਿਬ ਵਾਲਿਆਂ ਨੇ ਸ਼ੁੱਕਰਵਾਰ ਦੇਰ ਸ਼ਾਮ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਂਵੀ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਉਸੇ ਦਿਨ ਡੇਰਾ ਪ੍ਰੇਮੀਆਂ ਦੀ ਨਾਮ ਚਰਚਾ ਕਰਵਾਉਣ ਲਈ ਉਨਾਂ ਨੂੰ ਸੁਰੱਖਿਆ ਕਵੱਚ ਪ੍ਰਦਾਨ ਕੀਤਾ ਅਤੇ ਦੂਜੇ ਪਾਸੇ ਸ਼ਾਂਤਮਈ ਤਰੀਕੇ ਨਾਲ ਕਰਵਾਏ ਜਾ ਰਹੇ ਸਿੱਖ ਸਮਾਗਮ ਨੂੰ ਪੰਜਾਬ ਪੁਲਿਸ ਨੇ ਜਬਰੀ ਬੰਦ ਕਰਵਾ ਦਿੱਤਾ ਅਤੇ ਉਸਦਾ ਵਿਰੋਧ ਕਰ ਰਹੇ ਸਿੱਖ ਭਾਈਚਾਰੇ ਦੇ ਲੋਕਾਂ ਤੇ ਅੰਨੇਵਾਹ ਲਾਠੀਚਾਰਜ ਕਰਕੇ ਸਿੱਖਾਂ ਨੂੰ ਜਖਮੀ ਕੀਤਾ ਅਤੇ ਉਨਾਂ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ। ਸੰਤ ਦਾਦੂਵਾਲ ਨੇ ਕਿਹਾ ਕਿ ਜਦੋਂ ਉਨਾਂ ਦਾ ਗੁਰਦੁਆਰਾ ਬੰਗਲਾ ਸਾਹਿਬ ਤੋਂ ਇੱਕ ਚੈਨਲ ਤੇ ਸਿੱਧਾ ਪ੍ਰਸਾਰਨ ਚੱਲ ਰਿਹਾ ਸੀ ਤਾਂ ਮਾਨਸਾ ਜਿਲ੍ਹੇ ਵਿੱਚ ਪ੍ਰਸ਼ਾਸਨ ਨੇ ਬਿਜਲੀ ਬੰਦ ਕਰਵਾ ਦਿੱਤੀ। ਉਨਾਂ ਕਿਹਾ ਕਿ ਡੇਰਾਵਾਦ ਦੇ ਖਿਲਾਫ ਉਨਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਸਿੱਖ ਧਰਮ ਦੇ ਪ੍ਰਚਾਰ ਲਈ ਉਹ ਕਦੇ ਵੀ ਪਿਛੇ ਨਹੀ ਹਟਣਗੇ ਭਾਵੇਂ ਹੀ ਉਨਾਂ ਨੂੰ ਕੋਈ ਕੁਰਬਾਨੀ ਕਿਉਂ ਨਾ ਦੇਣੀ ਪਵੇ। ਸੰਤ ਦਾਦੂਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖ ਸਮਾਗਮਾਂ ਤੇ ਪਾਬੰਦੀ ਲਾ ਕੇ ਮੁਗਲ ਰਾਜ ਦੀ ਯਾਦ ਤਾਜਾ ਕਰਵਾ ਦਿੱਤੀ ਹੈ ਅਤੇ ਉਹ ਸਰਕਾਰੀ ਜੁਲਮ ਦੀ ਪ੍ਰਵਾਹ ਕੀਤੇ ਬਗੈਰ ਸਿੱਖ ਧਰਮ ਪ੍ਰਚਾਰ ਲਹਿਰ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਉਨਾਂ ਕਿਹਾ ਕਿ ਉਨਾਂ ਆਪਣੇ ਸਮਾਗਮ ਵਿੱਚ ਕਦੇ ਵੀ ਕਿਸੇ ਦੇ ਖਿਲਾਫ ਨਹੀ ਬੋਲਿਆ ਅਤੇ ਉਹ ਹਰ ਧਰਮ ਦਾ ਸਤਿਕਾਰ ਕਰਦੇ ਹਨ ਪ੍ਰੰਤੂ ਉਹ ਗੁਰੁ ਡੰਮ ਅਤੇ ਦੇਹਧਾਰੀ ਗੁਰੂਆਂ ਤੋਂ ਅਤੇ ਪਾਖੰਡਵਾਦ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰ ਸ਼੍ਰੀ ਗੁਰੁ ਗ੍ਰੰਥ ਸਾਹਿਬ ਨੂੰ ਹੀ ਗੁਰੂ ਮੰਨਣ ਦਾ ਪ੍ਰਚਾਰ ਕਰਦੇ ਹਨ।

E-PAPERS

1328-title-page01

Most Read News

bhai-sukha-jinda