Top Stories

  • Punjab
  • National
  • International
  • Sports
March 20, 2020
0
ਮੁੱਖ ਮੰਤਰੀ ਵੱਲੋਂ ਸੰਵਿਧਾਨਕ ਸੋਧ ਐਕਟ/ਕੌਮੀ ਨਾਗਰਿਕਤਾ ਰਜਿਸਟਰ’/ਕੌਮੀ ਆਬਾਦੀ ਰਜਿਸਟਰ ਦੀ ਜ਼ੋਰਦਾਰ ਮੁਖਲਾਫ਼ਤ ਚੰਡੀਗੜ੍ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਵਿਧਾਨਕ ਸੋਧ ਐਕਟ/ਕੌਮੀ ਨਾਗਰਿਕਤਾ ਰਜਿਸਟਰ’/ਕੌਮੀ ਆਬਾਦੀ ਰਜਿਸਟਰ ਨੂੰ
March 20, 2020
0
ਨਵੀਂ ਦਿੱਲੀ - ਭਾਰਤ ਦੇ ਸਾਬਕਾ ਚੀਫ ਜਸਟਿਸ ਆਫ ਇੰਡੀਆ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁਕੀ| ਰੰਜਨ ਗੋਗੋਈ ਦੇ ਰਾਜ ਸਭਾ ਸੰਸਦ ਮੈਂਬਰ ਸਹੁੰ ਚੁੱਕਣ ਤੇ ਵਿਰੋਧੀ ਦਲਾਂ ਦੇ ਮੈਂਬਰਾਂ ਨੇ ਸਦਨ ਤੋਂ ਵਾਕਆਊਟ ਕਰ ਲਿਆ| ਰਾਸ਼ਟਰਪਤੀ
March 19, 2020
0
ਵਾਸ਼ਿੰਗਟਨ - ਭਾਰਤ ਸਮੇਤ ਦੁਨੀਆ ਦੇ ਵੱਖੋ–ਵੱਖਰੇ ਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਦੌਰਾਨ ਅਮਰੀਕਾ ਨੇ ਕੋਰੋਨਾ ਦੀ ਨਵੀਂ ਵੈਕਸੀਨ ਦਾ ਪਰੀਖਣ ਕੀਤਾ ਹੈ। ਡਾਕਟਰ ਨੇ ਵਾਸ਼ਿੰਗਟਨ ਸੂਬੇ ਦੇ ਸਿਆਟਲ ਸ਼ਹਿਰ 'ਚ ਕੋਵਿਡ–19 ਦੀ
August 30, 2018
0
ਨਵੀਂ ਦਿੱਲੀ— ਦਿੱਲੀ ਸਰਕਾਰ ਨੇ ਰਾਜਧਾਨੀ ਦੇ ਖਿਡਾਰੀਆਂ ਲਈ ਖਜ਼ਾਨਾ ਖੋਲ੍ਹ ਦਿੱਤਾ ਹੈ। ਹੁਣ ਓਲੰਪਿਕ 'ਚ ਸੋਨ ਤਮਗਾ ਜਿੱਤਣ ਵਾਲੇ ਦਿੱਲੀ ਦੇ ਖਿਡਾਰੀਆਂ ਨੂੰ ਸਰਕਾਰ 3 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਵੇਗੀ। ਹੁਣ ਤਕ ਅਜਿਹੇ ਖਿਡਾਰੀਆਂ ਨੂੰ ਸਿਰਫ

Markets / Finance

June 08, 2016
0
ਟੋਰਾਂਟੋ -ਫੈਡਰਲ ਐਨਡੀਪੀ ਦੀ ਲੀਡਰਸ਼ਿਪ ਦੌੜ ਲਈ ਜਿਹੜੀ ਉਮੀਦਵਾਰ ਸੱਭ ਤੋਂ ਪਹਿਲਾਂ ਮੈਦਾਨ ਵਿੱਚ ਨਿੱਤਰੀ ਹੈ ਉਹ ਹੈ ਐਨਡੀਪੀ ਦੀ ਐਮਪੀਪੀ ਚੈਰੀ ਡਿਨੋਵੋ। ਪਾਰਕਡੇਲ-ਹਾਈ ਪਾਰਕ ਤੋਂ
June 08, 2016
0
ਓਨਟਾਰੀਓ -ਪ੍ਰੀਮੀਅਰ ਕੈਥਲੀਨ ਵਿੰਨ ਦੇ ਸੱਭ ਤੋਂ ਸੀਨੀਅਰ ਮੰਤਰੀਆਂ ਵਿੱਚੋਂ ਇੱਕ ਟੈੱਡ ਮੈਕਮੀਕਿਨ ਦਾ ਕਹਿਣਾ ਹੈ ਕਿ ਇਸ ਮਹੀਨੇ ਉਹ ਕੈਬਨਿਟ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਸਪਸ਼ਟ
June 08, 2016
0
ਓਟਾਵਾ -ਲਿਬਰਲ ਸਰਕਾਰ ਵੱਲੋਂ ਇਹ ਸੰਕੇਤ ਦਿੱਤਾ ਜਾ ਰਿਹਾ ਹੈ ਕਿ ਪ੍ਰਮੁੱਖ ਅਧਿਕਾਰੀਆਂ ਨਾਲ ਡੀਲ ਕਰਦੇ ਸਮੇਂ ਰੈਂਕ ਐਂਡ ਫਾਈਲ ਆਰਸੀਐਮਪੀ ਮੈਂਬਰਾਂ ਦੇ ਹੱਥ ਮਜ਼ਬੂਤ ਕਰਨ ਲਈ ਉਹ ਤਿਆਰ
Latest News
ਨਵੀਂ ਦਿੱਲੀ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਕਰੋਨਾਵਾਇਰਸ ਦੇ ਜ਼ਿਆਦਾ ਪ੍ਰਭਾਵ ਵਾਲੇ ਦੇਸ਼ਾਂ ਤੋਂ ਪਰਤੇ ਰਹੇ ਅਥਲੀਟਾਂ ਨੂੰ ਲਾਜ਼ਮੀ ਤੌਰ ’ਤੇ ਵੱਖਰੇ ਰੱਖਿਆ ਜਾਵੇਗਾ। ਪ੍ਰੋਟੋਕੋਲ ਦਾ ਹਵਾਲਾ ਦਿੰਦਿਆਂ ਸ੍ਰੀ ਰਿਜਿਜੂ ਨੇ ਕਿਹਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਚੀਨ, ਦੱਖਣੀ ਕੋਰੀਆ, ਈਰਾਨ, ਇਟਲੀ, ਸਪੇਨ, ਫਰਾਂਸ ਅਤੇ ਜਰਮਨੀ ਤੋਂ ਪਰਤ ਰਹੇ ਅਥਲੀਟਾਂ ਨਾਲ ਵੀ ਲਾਜ਼ਮੀ ਤੌਰ ’ਤੇ ਉਹ ਤਰੀਕਾ ਵਰਤਿਆ ਜਾਵੇਗਾ ਜੋ ਕਿ ਹਰੇਕ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਵਿਦੇਸ਼ ਆਉਣ ਵਾਲੇ ਕਿਸੇ ਵਿਅਕਤੀ ਨੂੰ ਛੋਟ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਵੱਖਰੇ ਵਾਰਡਾਂ ’ਚ ਭੇਜਿਆ ਜਾਵੇਗਾ ਚਾਹੇ ਉਹ ਅਥਲੀਟ ਹੋਵੇ ਜਾਂ ਕੋਈ ਹੋਰ। ਕਰੋਨਾਵਾਇਰਸ ਤੋਂ ਇਹਤਿਆਤ ਵਜੋਂ…
ਨਵੀਂ ਦਿੱਲੀ - ਭਾਰਤ ਦੇ ਸਾਬਕਾ ਚੀਫ ਜਸਟਿਸ ਆਫ ਇੰਡੀਆ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁਕੀ| ਰੰਜਨ ਗੋਗੋਈ ਦੇ ਰਾਜ ਸਭਾ ਸੰਸਦ ਮੈਂਬਰ ਸਹੁੰ ਚੁੱਕਣ ਤੇ ਵਿਰੋਧੀ ਦਲਾਂ ਦੇ ਮੈਂਬਰਾਂ ਨੇ ਸਦਨ ਤੋਂ ਵਾਕਆਊਟ ਕਰ ਲਿਆ| ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਰਕਾਰ ਦੀ ਸਿਫਾਰਿਸ਼ ਤੇ ਗੋਗੋਈ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ| ਜਿਕਰਯੋਗ ਹੈ ਕਿ ਗੋਗੋਈ ਨੇ ਆਪਣੇ ਕਾਰਜਕਾਲ ਵਿੱਚ ਅਯੁੱਧਿਆ ਜ਼ਮੀਨ ਵਿਵਾਦ, ਰਾਫੇਲ ਲੜਾਕੂ ਜਹਾਜ਼ ਅਤੇ ਸਬਰੀਮਾਲਾ ਵਿੱਚ ਔਰਤਾਂ ਦੇ ਦਾਖਲੇ ਸਮੇਤ ਕਈ ਅਹਿਮ ਮਾਮਲਿਆਂ ਤੇ ਫੈਸਲਾ ਸੁਣਾਉਣ ਵਾਲੀ ਬੈਂਚ ਦੀ ਪ੍ਰਧਾਨਗੀ ਕੀਤੀ ਸੀ| ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਉਨ੍ਹਾਂ ਨੂੰ ਉੱਚ ਸਦਨ ਲਈ…
ਚੰਡੀਗੜ - ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਪਟਿਆਲਾ ਦੀ ਅਕਾਦਮਿਕ ਤੇ ਐਕਟੀਵਿਟੀ ਕੌਂਸਲ ਅਤੇ ਕਾਰਜਕਾਰੀ ਕੌਂਸਲ ਦੀਆਂ ਪਹਿਲੀਆਂ ਮੀਟਿੰਗਾਂ ਅੱਜ ਇੱਥੇ ਪੰਜਾਬ ਭਵਨ ਵਿਖੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਸ੍ਰੀ ਜਗਬੀਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈਆਂ। ਇਨਾਂ ਮੀਟਿੰਗਾਂ ਵਿੱਚ ਦੋਵੇਂ ਸਰਕਾਰੀ ਤੇ ਨਾਮਜ਼ਦ ਮੈਂਬਰ ਹਾਜ਼ਰ ਹੋਏ। ਮੀਟਿੰਗਾਂ ਵਿੱਚ ਸਾਰੇ ਮੈਂਬਰਾਂ ਨੇ ਯੂਨੀਵਰਸਿਟੀ ਦੀ ਸਥਾਪਤੀ ਤੋਂ ਲੈ ਕੇ ਹੁਣ ਤੱਕ ਦੀਆਂ ਅਕਾਦਮਿਕ ਤੇ ਹੋਰ ਗਤੀਵਿਧੀਆਂ ਉਤੇ ਬਾਰੀਕੀ ਨਾਲ ਵਿਚਾਰ ਕੀਤਾ ਅਤੇ ਮੈਂਬਰਾਂ ਦੇ ਸੁਝਾਵਾਂ ਨੂੰ ਨੀਤੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਅਗਲੇ ਅਕਾਦਮਿਕ ਸੈਸ਼ਨ 2020-21 ਤੋਂ ਨਵੇਂ ਕੋਰਸ ਸ਼ੁਰੂ ਕਰਨ, ਸਰੀਰਿਕ ਸਿੱਖਿਆ ਕਾਲਜਾਂ ਦੀ ਮਾਨਤਾ…
ਚੰਡੀਗੜ - ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਲਿਮਟਿਡ (ਪੀ.ਐਸ.ਆਈ.ਡੀ.ਸੀ.) ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ, ਮੁੱਖ ਦਫਤਰ/ਪੀ.ਐਸ.ਆਈ.ਡੀ.ਸੀ. ਵਿਖੇ ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਬੋਰਡ ਆਫ ਡਾਇਰੈਕਟਰਜ ਦੇ ਮੈਂਬਰ, ਮੈਨੇਜਿੰਗ ਡਾਇਰੈਕਟਰ, ਸ਼੍ਰੀ ਵਨੀਤ ਕੁਮਾਰ, ਆਈ.ਏ.ਐਸ., ਵਧੀਕ ਮੈਨੇਜਿੰਗ ਡਾਇਰੈਕਟਰ, ਸ਼੍ਰੀਮਤੀ ਹਰਗੁਨਜੀਤ ਕੌਰ, ਆਈ.ਏ.ਐਸ., ਸ਼ਿਵ ਇੰਦਰ ਉਪਲ, ਬਲਜਿੰਦਰ ਸਿੰਘ ਜੰਡੂ, ਰਾਜੇਸ਼ ਘਾਰੂ, ਸੀਨੀ. ਜਨਰਲ ਮੈਨੇਜਰ ਸ਼੍ਰੀ ਐਸ.ਕੇ. ਆਹੁਜਾ, ਸੀਨੀ. ਜਨਰਲ ਮੈਨੇਜਰ/ਪੀ.ਐਸ.ਆਈ.ਡੀ.ਸੀ., ਸ਼੍ਰੀ ਸਤਿੰਦਰ ਸਿੰਘ ਚੁਘ, ਜਨਰਲ ਮੈਨੇਜਰ ਅਤੇ ਸਕੱਤਰ/ਪੀ.ਐਸ.ਆਈ.ਡੀ.ਸੀ. ਅਤੇ ਸ਼੍ਰੀ ਜੀ.ਪੀ. ਗੁਪਤਾ, ਸਪੈਸ਼ਲ ਇਨਵਾਇਟੀ ਹਾਜ਼ਰ ਸਨ।ਇਸ ਸਮੇਂ ਬੋਰਡ ਮੀਟਿੰਗ ਵਿੱਚ ਫੈਸਲਾ ਦਿੱਤਾ ਗਿਆ ਕਿ ਪੀ.ਐਸ.ਆਈ.ਡੀ.ਸੀ. ਵੱਲੋਂ ਲੰਮਾਂ ਸਮਾਂ ਪਹਿਲਾਂ ਪੰਜਾਬ ਦੀ ਇੰਡਸਟ੍ਰੀ ਨੂੰ…
ਲੋੜ ਪੈਣ 'ਤੇ ਸਕੂਲੀ ਇਮਾਰਤਾਂ ਨੂੰ ਆਇਸੋਲੇਸ਼ਨ ਵਾਰਡਾਂ ਵਜੋਂ ਵਰਤਣ ਲਈ ਕਰ ਦਿੱਤਾ ਜਾਵੇਗਾ ਖ਼ਾਲੀ: ਵਿਜੈ ਇੰਦਰ ਸਿੰਗਲਾ ਚੰਡੀਗੜ - ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹਤਿਆਤੀ ਕਦਮਾਂ ਦੇ ਮੱਦੇਨਜ਼ਰ ਸੂਬੇ ਵਿਚ ਸਾਰੀਆਂ ਸਕੂਲੀ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ ਕਰਨ ਅਤੇ ਅਧਿਆਪਕਾਂ ਨੂੰ ਛੁੱਟੀ 'ਤੇ ਭੇਜਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀ ਵਰਤਣ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ ਅਤੇ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਾਲ-ਨਾਲ ਸਮੂਹ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦੇ ਸਟਾਫ਼…

Awaze Qaum Uk weekly newspaper publish from UK ...

Information

Photos

Top
We use cookies to improve our website. By continuing to use this website, you are giving consent to cookies being used. More details…